● On air now · ਟੀਵੀ ਪੰਜਾਬ

Punjabi News · Since 2013

Breaking

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ : ਡੀ.ਐੱਸ.ਪੀ ਸਮੇਤ ਹੋਰਨਾਂ ਮੁਲਾਜ਼ਮਾਂ ‘ਤੇ ਕਾਰਵਾਈ

ਡੈਸਕ- ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ…


ਡੈਸਕ- ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ।

ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ

1. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ

2.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ

3.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ

4.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ

5.ASI ਮੁਖਤਿਆਰ ਸਿੰਘ

6 HC (LR) ਓਹਮ ਪ੍ਰਕਾਸ਼


Filed under