ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਰਾਜ ਭਵਨ ਵਿਖੇ ਉੱਤਰਾਖੰਡ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਆਰ.ਐੱਸ. ਚੌਹਾਨ ਨੇ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ।