● On air now · ਟੀਵੀ ਪੰਜਾਬ

Punjabi News · Since 2013

Breaking

ਲੋਕ ਸਭਾ ਤੇ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਅੱਜ ਵੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਪੈਗਾਸਸ’ ਮੀਡੀਆ ਰਿਪੋਰਟ ‘ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਲੋਕ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ…


ਨਵੀਂ ਦਿੱਲੀ : ਅੱਜ ਵੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਪੈਗਾਸਸ’ ਮੀਡੀਆ ਰਿਪੋਰਟ ‘ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਲੋਕ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਾਉਣ ਦੀ ਅਪੀਲ ਕਰਦਿਆਂ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਹੈ। ਇਸੇ ਤਰਾਂ ਰਾਜ ਸਭਾ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ


Filed under