● On air now · ਟੀਵੀ ਪੰਜਾਬ

Punjabi News · Since 2013

Breaking

ਲੋਕ ਸਭਾ ਅਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਰੌਲੇ ਰੱਪੇ ਦੌਰਾਨ ਅੱਜ ਫਿਰ ਲੋਕ ਸਭਾ ਅਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵੱਲੋਂ ਲਗਤਾਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਰੋਧੀ ਧਿਰਾਂ ਵੱਲੋਂ ਮਹਿੰਗਾਈ,…


ਨਵੀਂ ਦਿੱਲੀ : ਰੌਲੇ ਰੱਪੇ ਦੌਰਾਨ ਅੱਜ ਫਿਰ ਲੋਕ ਸਭਾ ਅਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵੱਲੋਂ ਲਗਤਾਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿਰੋਧੀ ਧਿਰਾਂ ਵੱਲੋਂ ਮਹਿੰਗਾਈ, ਕਿਸਾਨ ਮਸਲੇ ਤੇ ਪੇਗਾਸਸ ਦੇ ਮੁੱਦੇ ਤੇ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਟੀਵੀ ਪੰਜਾਬ ਬਿਊਰੋ


Filed under