● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਸਰਕਾਰ ਦੀ ਮਦਦ ਕਰੇਗੀ ਕੇਂਦਰ ਸਰਕਾਰ- ਰੀਜਿਜੂ

ਲੁਧਿਆਣਾ- ਕੇਂਦਰ ਸਰਕਾਰ ਦੇ ਕਾਨੂੰਨ ਮੰਤਰੀ ਨੇ ਭਰੋਸਾ ਦਿੱਤਾ ਹੈ ਕੀ ਲੁਧਿਆਣਾ ਬਲਾਸਟ ਦੇ ਮੁਲਜ਼ਮਾਂ ਨੂੰ ਛੇਤੀ ਹੀ ਬੇਨਕਾਬ ਕੀਤਾ ਜਾਵੇਗਾ.ਲੁਧਿਆਣਾ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰੀਜਿਜੂ ਨੇ ਕਿਹਾ…


ਲੁਧਿਆਣਾ- ਕੇਂਦਰ ਸਰਕਾਰ ਦੇ ਕਾਨੂੰਨ ਮੰਤਰੀ ਨੇ ਭਰੋਸਾ ਦਿੱਤਾ ਹੈ ਕੀ ਲੁਧਿਆਣਾ ਬਲਾਸਟ ਦੇ ਮੁਲਜ਼ਮਾਂ ਨੂੰ ਛੇਤੀ ਹੀ ਬੇਨਕਾਬ ਕੀਤਾ ਜਾਵੇਗਾ.ਲੁਧਿਆਣਾ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰੀਜਿਜੂ ਨੇ ਕਿਹਾ ਕੀ ਕੇਂਦਰ ਦੀਆਂ ਏਜੰਸੀਆਂ ਸੂਬਾ ਏਜੰਸੀਆਂ ਨੂੰ ਭੁਰਪੂਰ ਸਹਿਯੋਗ ਦੇਣਗੀਆਂ.

ਰੀਜਿਜੂ ਨੇ ਕਿਹਾ ਕੀ ਉਨ੍ਹਾਂ ਦੇ ਮੰਤਰਾਲੇ ਵਲੋਂ ਸਰਕਾਰ ਨੂੰ ਹਰ ਸੰਭਵ ਮਦਦ ਕੀਤੀ ਜਾਵੇਗਾ.ਉਨ੍ਹਾਂ ਅੱਗੇ ਕਿਹਾ ਕੀ ਦੋਹੇਂ ਏਜੰਸੀਆਂ ਆਪਸੀ ਤਾਲਮੇਲ ਅਤੇ ਪੇਸ਼ੇਵਰ ਤਰੀਕੇ ਨਾਲ ਕੰਮ ਕਰ ਦੇਸ਼ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰੇਗੀ.


Filed under