ਕੋਰੋਨਾ ਪੀੜਿਤਾਂ ਦੀ ਮਦਦ ਲਈ ਲੁਧਿਆਣਾ ਪੁਲਿਸ ਦਾ ਖਾਸ ਉਪਰਾਲਾ

Share News:

ਕੋਰੋਨਾ ਪੀੜਿਤਾਂ ਦੀ ਮਦਦ ਲਈ ਲੁਧਿਆਣਾ ਪੁਲਿਸ ਨੇ ਖਾਸ ਉਪਰਾਲਾ ਸ਼ੁਰੂ ਕੀਤਾ ਹੈ। ਪੁਲਿਸ ਦੇ ਜਿਹੜੇ ਮੁਲਾਜ਼ਮ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਉਹ ਆਪਣਾ ਪਲਾਜ਼ਮਾ ਦਾਨ ਕਰਕੇ ਦੂਜਿਆਂ ਦੀ ਜਾਨ ਬਚਾਅ ਰਹੇ ਹਨ। ਲੁਧਿਆਣਾ ਦੀ ਏਡੀਸੀਪੀ ਰੁਪਿੰਦਰ ਕੌਰ ਸਰਾਂ ਵਲੋਂ ਖੁਦ ਇਸ ਸਾਰੀ ਮੁਹਿੰਮ ‘ਤੇ ਨਜ਼ਰ ਰੱਖੀ ਜਾਂਦੀ ਹੈ। ਉਨ੍ਹਾਂ ਵਲੋਂ ਫੋਨ ‘ਤੇ ਵੀਡੀਓ ਕਾਲ ਕਰਕੇ ਕੋਰੋਨਾ ਮਰੀਜ਼ਾਂ ਦਾ ਹੌਂਸਲਾ ਵੀ ਵਧਾਇਆ ਜਾ ਰਿਹਾ ਹੈ।

leave a reply