ਮਹਿੰਦਰ ਸਿੰਘ ਧੋਨੀ ਦੀ ਜਰਸੀ ਨੰਬਰ 7 ਹੁਣ ਕਿਸੇ ਹੋਰ ਭਾਰਤੀ ਖਿਡਾਰੀ ਨੂੰ ਨਹੀਂ ਮਿਲੇਗੀ। ਰਿਪੋਰਟਾਂ ਦੀ ਮੰਨੀਏ ਤਾਂ ਬੀਸੀਸੀਆਈ ਨੇ ਇਸ ਜਰਸੀ ਨੰਬਰ ਨੂੰ ਰਿਟਾਇਰ ਕਰਨ ਦਾ ਫੈਸਲਾ ਕੀਤਾ ਹੈ।
‘ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮਹਿੰਦਰ ਸਿੰਘ ਧੋਨੀ ਦੇ ਖੇਡ ‘ਚ ਯੋਗਦਾਨ ਨੂੰ ਦੇਖਦੇ ਹੋਏ ਉਸ ਦੀ 7 ਨੰਬਰ ਜਰਸੀ ਨੂੰ ਰਿਟਾਇਰ ਕਰਨ ਦਾ ਫੈਸਲਾ ਕੀਤਾ ਹੈ।’
Filed under

