● On air now · ਟੀਵੀ ਪੰਜਾਬ

Punjabi News · Since 2013

Breaking

ਅਦਾਕਾਰਾ ਮਲਾਇਕਾ ਅਰੋੜਾ ਨੂੰ ਸਦਮਾ, ਪਿਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਡੈਸਕ- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਵਿੱਚ ਆਪਣੇ ਘਰ ਦੀ ਛੱਤ…


ਡੈਸਕ- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਵਿੱਚ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਫਿਲਹਾਲ ਅਦਾਕਾਰਾ ਦੇ ਪਿਤਾ ਦੀ ਦੇਹ ਨੂੰ ਬਾਬਾ ਹਸਪਤਾਲ ਵਿੱਚ ਰੱਖਿਆ ਗਿਆ ਹੈ।


Filed under