● On air now · ਟੀਵੀ ਪੰਜਾਬ

Punjabi News · Since 2013

Breaking

ਮੋਗਾ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀਆਂ ਮਾਰ ਹੱਤਿਆ, ਇਲਾਕੇ ‘ਚ ਸੋਗ ਦੀ ਲਹਿਰ

ਮੋਗਾ – ਪੰਜਾਬ ਦੇ ਮੋਗਾ ਜ਼ਿਲ੍ਹਾ ਦੇ ਇਕ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਕਈ ਵਰ੍ਹੇ ਪਹਿਲਾਂ ਆਪਣੇ ਸੁਹਨਿਰੀ ਭਵਿੱਖ ਲਈ ਫਿਲਪੀਨ ਦੇ ਸ਼ਹਿਰ ਮਨੀਲਾ ਵਿਚ…


ਮੋਗਾ – ਪੰਜਾਬ ਦੇ ਮੋਗਾ ਜ਼ਿਲ੍ਹਾ ਦੇ ਇਕ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਕਈ ਵਰ੍ਹੇ ਪਹਿਲਾਂ ਆਪਣੇ ਸੁਹਨਿਰੀ ਭਵਿੱਖ ਲਈ ਫਿਲਪੀਨ ਦੇ ਸ਼ਹਿਰ ਮਨੀਲਾ ਵਿਚ ਗਿਆ ਸੀ। ਉਹ ਨੌਜਵਾਨਾਂ ਨੂੰ ਕੋਚਿੰਗ ਵੀ ਦੇ ਰਿਹਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਆਪਣੇ ਕੰਮ ਤੋਂ ਵਾਪਿਸ ਆ ਰਹੇ ਦੀ ਅਣਪਛਾਤਿਆਂ ਨੇ ਗੋਲੀਆਂ ਮਾਰ ਕਿ ਹੱਤਿਆ ਕਰ ਦਿੱਤੀ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।


Filed under