● On air now · ਟੀਵੀ ਪੰਜਾਬ

Punjabi News · Since 2013

Breaking

ਮਨੀਸ਼ਾ ਗੁਲਾਟੀ ਬਣੀ ਰਹੇਗੀ ਚੇਅਰਪਰਸਨ, ਕੋਰਟ ‘ਚ ਬਦਲੀ ਮਾਨ ਸਰਕਾਰ

ਚੰਡੀਗੜ੍ਹ-।ਆਖਿਕਰਕਾਰ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦਾ ਵਿਭਾਗ ਵਾਪਸ ਮਿਲ ਗਿਆ ਹੈ । ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।…


ਚੰਡੀਗੜ੍ਹ-।ਆਖਿਕਰਕਾਰ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦਾ ਵਿਭਾਗ ਵਾਪਸ ਮਿਲ ਗਿਆ ਹੈ । ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। HC ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ, ਸਤੰਬਰ 2020 ‘ਚ ਕੈਪਟਨ ਸਰਕਾਰ ਨੇ ਵਧਾਇਆ ਸੀ ਕਾਰਜਕਾਲ,18 ਮਾਰਚ 2024 ਤੱਕ ਦਿੱਤੀ ਸੀ ਐਕਸਟੈਂਸ਼ਨ,ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।


Filed under