ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

SHARE

ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਚੁਣ ਲਿਆ ਗਿਆ ਹੈ। ਹਰਮੀਤ ਸਿੰਘ ਕਾਲਕਾ ਦੀ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਵਜੋਂ ਚੋਣ ਕੀਤੀ ਗਈ ਹੈ। ਉੱਥੇ ਹੀ ਬੀਬੀ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਕੁਲਵੰਤ ਸਿੰਘ ਬਾਠ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ ਅਤੇ ਹਰਵਿੰਦਰ ਸਿੰਘ ਕੇ ਪੀ ਜਾਇੰਟ ਸਕੱਤਰ ਦੇ ਅਹੁਦੇ ਦੇ ਰੂਪ ‘ਚ ਚੁਣੇ ਗਏ ਹਨ।

Short URL:tvp http://bit.ly/2UCoAIj

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab