ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ਼ ਤੋਂ ਚੋਣ ਹਾਰ ਗਏ ਹਨ। ਹਰਵਿੰਦਰ ਸਿੰਘ ਸਰਨਾ (ਅਕਾਲੀ ਦਲ ਦਿੱਲੀ) ਨੇ ਉਨ੍ਹਾਂ ਨੂੰ 500 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।
ਟੀਵੀ ਪੰਜਾਬ ਬਿਊਰੋ
Filed under
● On air now · ਟੀਵੀ ਪੰਜਾਬ
Breaking
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ਼ ਤੋਂ ਚੋਣ ਹਾਰ ਗਏ ਹਨ। ਹਰਵਿੰਦਰ ਸਿੰਘ ਸਰਨਾ (ਅਕਾਲੀ ਦਲ ਦਿੱਲੀ) ਨੇ ਉਨ੍ਹਾਂ ਨੂੰ 500 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ…