ਤਰਨਤਾਰਨ- ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਣਪਛਾਤਿਆਂ ਵੱਲੋਂ ਉਨ੍ਹਾਂ ‘ਤੇ 2 ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਮਗਰੋਂ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੇਜਰ ਸਿੰਘ ਧਾਰੀਵਾਲ ਅੱਜ ਲਗਭਗ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲਸ SGI ਪਿੰਡ ਸੰਗਵਾਂ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਚਨਾ ਅਨੁਸਾਰ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਹੋਈ ਹੈ। ਦੱਸ ਦੇਈਏ ਉਹ ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਸਨ।
ਦਿਨ ਦਿਹਾੜੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰ ਕੇ ਕਤ.ਲ
ਤਰਨਤਾਰਨ- ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਣਪਛਾਤਿਆਂ ਵੱਲੋਂ ਉਨ੍ਹਾਂ ‘ਤੇ 2 ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਮਗਰੋਂ ਉਨ੍ਹਾਂ ਦੀ ਮੌਕੇ…

Filed under
