ਮੈਰੀ ਕਾਮ ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਹਾਰੀ

ਟੋਕੀਓ : ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੈਰੀ ਕਾਮ ਅੱਜ ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਹਾਰ ਗਈ।

ਟੀਵੀ ਪੰਜਾਬ ਬਿਊਰੋ