● On air now · ਟੀਵੀ ਪੰਜਾਬ

Punjabi News · Since 2013

Breaking

ਫਰੀਦਕੋਟ ‘ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਪੜ੍ਹਾਈ ਦਾ ਤਣਾਅ ਬਣਿਆ ਕਾਰਣ

ਡੈਸਕ- ਫਰੀਦਕੋਟ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਵਿਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਮ੍ਰਿਤਕ ਦੀ ਪਹਿਚਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ…


ਡੈਸਕ- ਫਰੀਦਕੋਟ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਵਿਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਮ੍ਰਿਤਕ ਦੀ ਪਹਿਚਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ, ਪਰ ਕਿਹਾ ਜਾ ਰਿਹਾ ਕਿ ਮ੍ਰਿਤਕ ਐਮਬੀਬੀਐਸ ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।


Filed under