● On air now · ਟੀਵੀ ਪੰਜਾਬ

Punjabi News · Since 2013

Breaking

ਕਰਨਾਲ ਦਾ ਮਿੰਨੀ ਸਕੱਤਰੇਤ ਵੀ ਬਣ ਰਿਹੈ ਸਿੰਘੂ ਬਾਰਡਰ

ਕਰਨਾਲ : ਕਰਨਾਲ ਵਿਚ ਕਿਸਾਨਾਂ ਦੀ ਮਹਾਪੰਚਾਇਤ ਨੇ ਧਰਨੇ ਦਾ ਰੂਪ ਧਾਰ ਲਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਐੱਸ.ਡੀ.ਐਮ. ਦੀ ਪਿਛਲੀ ਕਾਰਵਾਈ ਦਾ ਸਪਸ਼ਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ…


ਕਰਨਾਲ : ਕਰਨਾਲ ਵਿਚ ਕਿਸਾਨਾਂ ਦੀ ਮਹਾਪੰਚਾਇਤ ਨੇ ਧਰਨੇ ਦਾ ਰੂਪ ਧਾਰ ਲਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਐੱਸ.ਡੀ.ਐਮ. ਦੀ ਪਿਛਲੀ ਕਾਰਵਾਈ ਦਾ ਸਪਸ਼ਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਨਾਲ ਇਕ ਬੈਠਕ ਕਰਾਂਗੇ ਤਾਂ ਜੋ ਅਸੀਂ ਆਪਣੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਕਰ ਸਕੀਏ। ਜ਼ਿਕਰਯੋਗ ਹੈ ਕਿ ਕਿਸਾਨ ਕੱਲ੍ਹ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਕੇ ਬੈਠੇ ਹੋਏ ਹਨ ਅਤੇ ਲਗਾਤਾਰ ਹੋਰ ਕਿਸਾਨ ਵੀ ਧਰਨੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ।

ਟੀਵੀ ਪੰਜਾਬ ਬਿਊਰੋ


Filed under