● On air now · ਟੀਵੀ ਪੰਜਾਬ

Punjabi News · Since 2013

Breaking

ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਘੜੀ ਰਣਨੀਤੀ, ਹਾਈ ਕਮਾਨ ਤੋਂ ਕੀਤੀ ਜਾਵੇਗੀ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਰਣਨੀਤੀ ਘੜੀ ਹੈ। ਸਾਰੇ ਮੰਤਰੀ ਤੇ ਵਿਧਾਇਕ…


ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਰਣਨੀਤੀ ਘੜੀ ਹੈ। ਸਾਰੇ ਮੰਤਰੀ ਤੇ ਵਿਧਾਇਕ ਹਾਈ ਕਮਾਨ ਨੂੰ ਮਿਲਣ ਦਿੱਲੀ ਚੱਲੇ ਹਨ।

ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਈ ਵਾਅਦੇ ਪੂਰੇ ਨਹੀਂ ਹੋ ਰਹੇ। ਚੰਨੀ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਤੋਂ ਮਸਲੇ ਹੱਲ ਨਹੀਂ ਹੋਣੇ ਇਸ ਲਈ ਹਾਈਕਮਾਨ ਦੇ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦੀ ਮੰਗ ਵੀ ਰੱਖੀ ਜਾਵੇਗੀ।

ਟੀਵੀ ਪੰਜਾਬ ਬਿਊਰੋ

 


Filed under