ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਕੱਲ੍ਹ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ ਜਿਨ੍ਹਾਂ ਵਿਚ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਦਾ ਨਾਂਅ ਵੀ ਸ਼ਾਮਿਲ ਹੈ ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਮੁਹੰਮਦ ਮੁਸਤਫ਼ਾ ਵਲੋਂ ਨਾਂਹ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਗੇ।
ਟੀਵੀ ਪੰਜਾਬ ਬਿਊਰੋ
Filed under

