ਕਰਨਾਟਕ ਵਿਖੇ ਇਲੈਕਟ੍ਰੌਨਿਕਸ ਸਿਟੀ ਫਲਾਈਓਵਰ ‘ਤੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ‘ਤੇ ਸਵਾਰ ਇਕ ਆਦਮੀ ਅਤੇ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰਾਂ ਦੀ ਮੌਤ