Nashik Oxygen Leak: ਮਹਾਰਾਸ਼ਟਰਾ ਵਿੱਚ ਵੱਡਾ ਹਾਦਸਾ, ਆਕਸੀਜਨ ਲੀਕ ਹੋਣ ਨਾਲ 22 ਦੀ ਮੌਤ

ਕੋਰੋਨਾ ਮਹਾਮਾਰੀ ਦੇ ਸੰਕਟ ਵਿਚਾਲੇ ਮਹਾਰਾਸ਼ਟਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।ਨਾਸਿਕ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ।

Share News:

ਮੁੰਬਈ: ਕੋਰੋਨਾ ਮਹਾਮਾਰੀ ਦੇ ਸੰਕਟ ਵਿਚਾਲੇ ਮਹਾਰਾਸ਼ਟਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨਾਸਿਕ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ।ਇੱਥੇ ਜਾਕਿਰ ਹੂਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋ ਗਿਆ ਜਿਸ ਨਾਲ ਦਾਖਲ 22 ਮਰੀਜ਼ਾਂ ਦੀ ਮੌਤ ਹੋ ਗਈ।ਇਸ ਦੌਰਾਨ ਕਈ ਹੋਰ ਮਰੀਜ਼ਾਂ ਦੀ ਹਾਲਤ ਗੰਭੀਰ ਹੈ।