ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਟਵੀਟ ਕਰਕੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ।
https://twitter.com/i/status/1432169954464477186
Filed under

