ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਡਾ. ਪਿਆਰੇ ਲਾਲ ਗਰਗ ਸਮੇਤ ਪੰਜਾਬ ਲਈ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ। ਜਿਸ ਵਿਚ ਮੁਹੰਮਦ ਮੁਸਤਫ਼ਾ, ਸਾਂਸਦ ਡਾ. ਅਮਰ ਸਿੰਘ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਨਾਂਅ ਵੀ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਡਾ. ਪਿਆਰੇ ਲਾਲ ਗਰਗ ਸ਼ੁਰੂ ਤੋਂ ਹੀ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦੇ ਨਾਲ-ਨਾਲ ਪੰਜਾਬ ਵਿਚ ਸਿਹਤ ਤੇ ਸਿੱਖਿਆ ਸਹੂਲਤਾਂ ਬਾਰੇ ਚਿੰਤਤ ਰਹੇ ਹਨ।
ਟੀਵੀ ਪੰਜਾਬ ਬਿਊਰੋ
Filed under

