ਨਵਜੋਤ ਸਿੰਘ ਸਿੱਧੂ 4 ਜ਼ਿਲ੍ਹਿਆਂ ਦੇ ਵਰਕਰਾਂ ਅਤੇ ਲੀਡਰਾਂ ਨਾਲ ਕਰ ਰਹੇ ਮੀਟਿੰਗ

ਚੰਗੀਗੜ੍ਹ ਦੇ ਕਾਂਗਰਸ ਭਵਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਰੋਪੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰਾਂ ਨਾਲ ਅਤੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਨੇ ਅਤੇ ਇਸ ਤੋਂ ਬਾਅਦ ਸਿੱਧੂ ਪੰਜਾਬ ਦੇ ਦਲਿਤ ਭਾਈਚਾਰੇ ਨਾਲ ਜੁੜੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।