ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫ਼ਤਹਿਗੜ੍ਹ ਸਾਹਿਬ ਸਥਿਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ ਅਮਰ ਸ਼ਹੀਦ ਸ. ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਦੇ ਨਾਲ ਫਤਹਿਗੜ੍ਹ ਸਾਹਿਬ ਤੋਂ ਐਮ.ਐਲ.ਏ ਅਤੇ ਪੀ.ਪੀ.ਸੀ.ਸੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸੀ|

Filed under

