Home Breaking News ਪੰਜਾਬ ਦੀ ਤਰੱਕੀ ਲਈ ਸਿੱਧੂ ਨਾਲ ਡਟੇ ਐੱਨ.ਆਰ.ਆਈ

ਪੰਜਾਬ ਦੀ ਤਰੱਕੀ ਲਈ ਸਿੱਧੂ ਨਾਲ ਡਟੇ ਐੱਨ.ਆਰ.ਆਈ

36
0

ਇੰਡੀਅਨ ਓਵਰਸੀਜ਼ ਕਾਂਗਰਸ ਦੇ ਇੱਕ ਪ੍ਰੋਗਰਾਮ ‘ਚ ਨਵਜੋਤ ਸਿੰਘ ਸਿੱਧੂ ਨੇ ਐੱਨ.ਆਰ.ਆਈਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ।  ਇਸ ਦੌਰਾਨ ਨਵਜੋਤ ਸਿੱਧੂ ਨੇ ਐੱਨ.ਆਰ.ਆਈਸ ਦੇ ਸਵਾਲਾਂ ਦੇ ਲਾਈਵ ਜਵਾਬ ਦਿੱਤੇ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਰਾਹਾਂ ‘ਤੇ ਕਿਵੇਂ ਲਿਆਂਦਾ ਜਾ ਸਕਦਾ ਹੈ, ਇਸ ਬਾਰੇ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here