● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਜਲੰਧਰ , 150 ਕਾਂਗਰਸੀ ਨੇਤਾਵਾਂ ਨਾਲ ਕਰਨਗੇ ਮੁਲਾਕਾਤ

ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਨੇ ਵਿਧਾਇਕਾਂ, ਮੇਅਰ, ਪਾਰਟੀ ਦੇ ਬਲਾਕ ਮੁਖੀ, ਯੂਥ ਕਾਂਗਰਸ, ਮਹਿਲਾ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੁਰਾਣੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਨਗੇ।…


ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਨੇ ਵਿਧਾਇਕਾਂ, ਮੇਅਰ, ਪਾਰਟੀ ਦੇ ਬਲਾਕ ਮੁਖੀ, ਯੂਥ ਕਾਂਗਰਸ, ਮਹਿਲਾ ਕਾਂਗਰਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੁਰਾਣੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਲਗਭਗ 150 ਨੇਤਾਵਾਂ ਨੂੰ ਮਿਲਣਗੇ। ਕਾਂਗਰਸੀ ਆਗੂ ਸਿੱਧੂ ਨੂੰ ਮਿਲਣ ਲਈ ਜੋੜ-ਤੋੜ ਦੇ ਯਤਨ ਕਰ ਰਹੇ ਹਨ। ਟੀਵੀ ਪੰਜਾਬ ਬਿਊਰੋ 

 


Filed under