ਨਵਜੋਤ ਸਿੰਘ ਸਿੱਧੂ ਦੇ ਵਿਭਾਗ ਨੇ ਕੈਪਟਨ ਨੂੰ ਫਸਾਇਆ! NEWS Now

ਨਵਜੋਤ ਸਿੰਘ ਸਿੱਧੂ ਦੇ ਵਿਭਾਗ ਨੇ ਕੈਪਟਨ ਨੂੰ ਫਸਾਇਆ! NEWS Now

SHARE

ਲੁਧਿਆਣਾ ਦੇ ਸਿਟੀ ਸੈਂਟਰ ਘੁਟਾਲੇ ਦੀ ਜਾਂਚ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਦੇ ਸਥਾਨਕ ਸਰਕਾਰਾਂ ਵਿਭਾਗ ਦੀ ਪੰਜਾਬ ਸਰਕਾਰ ਨਾਲ ਖੜਕਦੀ ਨਜ਼ਰ ਆ ਰਹੀ ਹੈ। ਬੀਤੇ ਦਿਨ ਵਿਜੀਲੈਂਸ ਦੀ ਕੈਂਸਲੇਸ਼ਨ ਰਿਪੋਰਟ ਦੇ ਖ਼ਿਲਾਫ਼ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਨੇ ਅਦਾਲਤ ਵਿਚ ਲੁਧਿਆਣਾ ਇੰਪਰੂਵਮੈਂਟ ਟ੍ਰਸਟ ਦੇ ਹਵਾਲੇ ਨਾਲ ਕਿਹਾ ਕਿ ਵਿਜੀਲੈਂਸ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਹੋਣ ਕਾਰਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਹੋ ਰਹੀ ਹੈ।  ਪਰ ਉਹ ਅਜਿਹਾ ਨਹੀਂ ਹੋਣ ਦੇਣਗੇ।  ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।  ਤੁਹਾਨੂੰ ਦਸ ਦਈਏ ਕਿ ਇੰਪਰੂਵਮੈਂਟ ਟਰੱਸਟ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅਧੀਨ ਕੰਮ ਕਰਦਾ ਹੈ, ਜਦਕਿ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਕੋਲ ਰੱਖਿਆ ਹੈ।

Short URL:tvp http://bit.ly/2TsoHps

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab