ਜਾਮਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਵੇਂ ਮੁੱਖ ਮੰਤਰੀ ਪਟੇਲ ਵਲੋਂ ਦੌਰਾ

ਗੁਜਰਾਤ ਦੇ ਨਵੇਂ ਬਣੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਜਾਮਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ |