ਜਾਣੋ ਨਵੀਂ ਸਿੱਖਿਆ ਨੀਤੀ ਨਾਲ ਕੀ ਹੋਏ ਬਦਲਾਅ

Share News:

34 ਸਾਲ ਬਾਅਦ ਭਾਰਤ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਨੂੰ ਮੰਜੂਰੀ ਦੇ ਦਿੱਤੀ ਗਈ ਹੈ। ਜਿਸ ‘ਚ ਸਕੂਲੀ ਸਿੱਖਿਆ ਤੋਂ ਲੈ ਕੇ ਉਚ ਸਿੱਖਿਆ ‘ਚ ਕਈ ਬਦਲਾਅ ਕੀਤੇ ਗਏ ਨੇ। ਨਵੀਂ ਸਿੱਖਿਆ ਨੀਤੀ ਬਾਰੇ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਟੀਵੀ ਪੰਜਾਬ ਨਾਲ ਗੱਲਬਾਤ ਕਰਦੇ ਹੋਏ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

leave a reply