ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਦੇ ਨਵੇਂ ਮੰਤਰੀਆਂ ਨੇ ਅੱਜ ਰਾਜ ਭਵਨ ਵਿਖੇ ਸਹੁੰ ਚੁੱਕ ਲਈ ਹੈ। ਅੱਜ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਵਿਜੇਇੰਦਰ ਸਿੰਗਲਾ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਕਾਕਾ, ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਅਮਰਿੰਦਰ ਸਿੰਘ ਰਾਜਾ ਵੜਿੰਗ,ਪਰਗਟ ਸਿੰਘ ਅਤੇ ਗੁਰਕੀਰਤ ਸਿੰਘ ਕੋਟਲੀ ਨੇ ਮੰਤਰੀਆਂ ਵਜੋਂ ਸਹੁੰ ਚੁੱਕ ਲਈ ਹੈ।
ਟੀਵੀ ਪੰਜਾਬ ਬਿਊਰੋ
Filed under

