ਅੱਜ ਤੋਂ ਚੰਡੀਗੜ੍ਹ ਵਿੱਚ ਨਾਈਟ ਕਰਫ਼ਿਊ, ਸ਼ਾਮ 5 ਵਜੇ ਹੋਣਗੀਆਂ ਦੁਕਾਨਾਂ ਬੰਦ

Share News:

ਅੱਜ ਸ਼ਾਮ ਤੋਂ ਕੋਰੋਨਾ ਮਹਾਮਾਰੀ ਨੂੰ ਰੋਕਣ ਵਾਸਤੇ ਚੰਡੀਗੜ੍ਹ ਵਿੱਚ ਵੀ ਨੈਟ ਕਰਫ਼ਿਊ ਲਾ ਦਿੱਤਾ ਗਿਆ ਹੈ। ਅੱਜ ਸ਼ਾਮ 5 ਵਜੇ ਤੋਂ ਸ਼ਹਿਰ ਦੇ ਬਜ਼ਾਰ ਬੰਦ ਕਰ ਦਿੱਤੇ ਜਾਣਗੇ। ਚੰਡੀਗੜ੍ਹ ਅਡਮਿਨਿਸਟ੍ਰੇਸ਼ਨ ਨੇ ਇਹ ਫ਼ੈਸਲਾ ਲਿਆ ਹੈ ਕਿ ਦੁਕਾਨਾਂ, ਮਲਟੀਪਲੈਕਸ, ਮਾਲ, ਸ਼ਾਮ 5 ਵਜੇ ਹੀ ਬੰਦ ਕਰ ਦਿੱਤੇ ਜਾਣਗੇ ਅਤੇ 6 ਵਜੇ ਤੋਂ ਨਾਈਟ ਕਰਫ਼ਿਊ ਦੀ ਸ਼ੁਰੂਆਤ ਹੋ ਜਾਵੇਗੀ।

ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦੌਰਾਨ ਸਾਰੀਆਂ ਹੀ ਗ਼ੈਰ ਜ਼ਰੂਰੀ ਚੀਜ਼ਾਂ ਉੱਤੇ ਰੋਕ ਹੋਵੇਗੀ।