ਜਲੰਧਰ: ਪੰਜਾਬ ‘ਚ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਦਲ ਦਿੱਤਾ ਗਿਆ ਹੈ। ਜਿਸ ਦੌਰਾਨ ਅੱਜ ਸਵੇਰੇ 7:30 ਵਜੇ ਤੋਂ ਪੰਜਾਬ ਦੇ ਦਫ਼ਤਰਾਂ ਵਿੱਚ ਕੰਮ ਸ਼ੁਰੂ ਹੋ ਗਿਆ, ਜਿਸ ਦੌਰਾਨ ਮੁੱਖ ਮੰਤਰੀ ਤੋਂ ਲੈ ਕੇ ਮੰਤਰੀ, ਅਧਿਕਾਰੀ ਤੋਂ ਲੈ ਕੇ ਕਰਮਚਾਰੀ ਸਵੇਰੇ 7:30 ਵਜੇ ਆਪਣੇ ਦਫ਼ਤਰਾਂ ਵਿੱਚ ਪਹੁੰਚ ਗਏ।
ਪੰਜਾਬ ‘ਚ ਸੂਰਜ ਦੀ ਪਹਿਲੀ ਕਿਰਨ ਨਾਲ ਖੁੱਲ੍ਹੇ ਦਫ਼ਤਰ
