● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੇਮੀ ਫਾਈਨਲ ਵਿਚ ਪਹੁੰਚੀ

ਟੋਕੀਓ : ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ। ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ। ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ…


ਟੋਕੀਓ : ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ। ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ। ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ.ਵੀ. ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ ਸਿਧੇ ਸੈੱਟਾਂ ‘ਚ 21-13 ਅਤੇ 22-20 ਅੰਕਾਂ ਨਾਲ ਮਾਤ ਦਿੱਤੀ।

ਟੀਵੀ ਪੰਜਾਬ ਬਿਊਰੋ 

 


Filed under