ਟੈਰਿਫ ਜੰਗ ‘ਤੇ ਸੁੱਖ ਧਾਲੀਵਾਲ ਨੇ ਦਿੱਤਾ ਟਰੰਪ ਨੂੰ ਠੋਕਵਾਂ ਜਵਾਬ
VANCOUVER: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸ਼ੁਰੂ ਕੀਤੀ ਟੈਰਿਫ ਜੰਗ ਦਰਮਿਆਨ ਕੈਨੇਡਾ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਸਰੀ-ਨਿਊਟਨ ਤੋਂ ਲਿਬਰਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਕਿਹਾ ਕਿ ਕੈਨੇਡਾ ਆਪਣੇ ਨਾਗਰਿਕਾਂ ਅਤੇ ਕਾਰੋਬਾਰਾਂ ਦੇ…









