ਅੱਜ 90 ਸਾਲ ਦੇ ਹੋ ਗਏ ਡਾ: ਮਨਮੋਹਨ ਸਿੰਘ, ਪੀਐਮ ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਜਨਮਦਿਨ ਦੀ ਵਧਾਈ

Manmohan Singh Birthday: ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜਨਮ ਦਿਨ ਹੈ। ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਦੁਆ ਕੀਤੀ ਹੈ। ਇਸ […]

ਕੋਰੋਨਾ ਤੋਂ ਚਿੰਤਤ ਪੀ.ਐੱਮ ਮੋਦੀ , ਸੂਬਿਆਂ ਨੂੰ ਜਾਰੀ ਕੀਤੇ ਸਖਤ ਹੁਕਮ

ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਚੌਥੀ ਲਹਿਰ ਨੂੰ ਲੈ ਕੇ ਭਾਰਤ ਸਰਕਾਰ ਚਿੰਤਤ ਹੈ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਬੈਠਕ ਕੀਤੀ ।ਆਪਣੇ ਸੰਬੋਧਨ ਚ ਪ੍ਰਧਾਨ ਮੰਤਰੀ ਮੋਦੀ ਨੇ ਵੱਖ ਵੱਖ ਮੁੱਦਿਆਂ ‘ਤੇ ਸੂਬਾ ਸਰਕਾਰ ਨਾਲ ਵਿਚਾਰ ਸਾਂਝੇ ਕਰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਪ੍ਰਧਾਨ ਮੰਤਰੀ […]

ਵਿਕਾਸ ਤੋਂ ਲੈ ਕੇ ਭਾਵਨਾਤਮਕ ਕਾਰਡ ਦੀ ਵਰਤੋਂ ਕਰ ਰਹੀਆਂ ਹਨ ਸਿਆਸੀ ਪਾਰਟੀਆਂ

ਪੰਜਾਬ – ਸਿਆਸੀ ਪਾਰਟੀਆਂ ਨੇ ਵੋਟਰਾਂ ਤੱਕ ਸੰਦੇਸ਼ ਪਹੁੰਚਾਉਣ ਦਾ ਕੋਈ ਸਾਧਨ ਨਹੀਂ ਛੱਡਿਆ। ਦੋ ਸਾਲ ਦੀ ਕੋਰੋਨਾ ਮਹਾਂਮਾਰੀ ਤੋਂ ਬਾਅਦ ਬਹੁਤ ਕੁਝ ਬਦਲ ਗਿਆ ਹੈ ਅਤੇ ਲੋਕਾਂ ਦਾ ਰੁਝਾਨ ਆਨਲਾਈਨ ਮੀਡੀਆ ਵੱਲ ਵੀ ਵਧਿਆ ਹੈ। ਇਹ ਚੋਣ ਕੋਵਿਡ-19 ਪ੍ਰੋਟੋਕੋਲ ਤਹਿਤ ਕਰਵਾਈ ਜਾ ਰਹੀ ਹੈ। ਹੁਣ ਤੱਕ ਸਿਆਸੀ ਰੈਲੀਆਂ ਅਤੇ ਇਕੱਠਾਂ ‘ਤੇ ਪਾਬੰਦੀ ਲਗਾਈ ਗਈ […]

ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

ਜਲੰਧਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ 14 ਫਰਵਰੀ ਨੂੰ ਜਲੰਧਰ ਚ ਜਨਸਭਾ ਨੂੰ ਸੰਬੋਧਿਤ ਕਰਨਗੇ। ਪੰਜਾਬ ਵਿੱਚ 20 ਫਰਵਰੀ ਨੂੰ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ 16 ਫਰਵਰੀ ਨੂੰ ਪਠਾਨਕੋਟ ਅਤੇ 17 ਫਰਵਰੀ ਨੂੰ ਫਾਜ਼ਿਲਕਾ ਵਿੱਚ ਰੈਲੀਆਂ ਕਰਨਗੇ। ਆਦਮਪੁਰ ਤੋਂ ਜਲੰਧਰ ਪੀਏਪੀ ਤੱਕ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕੀਤੀ […]

ਘਰ ਪਰਤਣ ਤੋਂ ਬਾਅਦ ਪੀਐਮ ਮੋਦੀ ਨਾਲ ਆਈਸ ਕਰੀਮ ਖਾਵਾਂਗੀ ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ

ਭਾਰਤੀ ਮਹਿਲਾ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਓਲੰਪਿਕ ਵਿੱਚ ਵਿਅਕਤੀਗਤ ਮੁਕਾਬਲੇ ਵਿੱਚ ਦੋ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਸਿੰਧੂ ਨੇ ਐਤਵਾਰ ਨੂੰ ਟੋਕੀਓ ਓਲੰਪਿਕ ਖੇਡਾਂ ਦੇ ਨੌਵੇਂ ਦਿਨ ਚੀਨ ਦੀ ਹੀ ਬਿੰਗ ਜ਼ਿਆਓ ਨੂੰ ਸਿੱਧੇ ਗੇਮਾਂ ਵਿੱਚ 21-13, 21-15 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਮੈਡਲ ਜਿੱਤਣ ਦੇ ਨਾਲ ਸਿੰਧੂ ਲਗਾਤਾਰ ਦੋ […]

Terms & Conditions

Terms of Service Agreement Welcome to TVPunjab.com, operated by Ubiq Broadcasting Corp, located at Surrey BC. By using the website located at tvpunjab.com, the related mobile website, and the mobile application (collectively, the “Websites”), you agree to be bound by these Terms of Service (this “Terms of Service” or “Agreement”), whether or not you register […]