Justin Trudeau ਦੀ ਕੋਰੋਨਾ ਰਿਪੋਰਟ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਯੂਕੇ ਵਿਚ ਜੀ 7 ਨੇਤਾਵਾਂ ਦੇ ਸੰਮੇਲਨ ‘ਚ ਹਿੱਸਾ ਲੈਣ ਵਾਸਤੇ ਗਏ ਹੋਏ ਸਨ ਇਸ ਅੰਤਰਰਾਸ਼ਟਰੀ ਯਾਤਰਾ ਤੋਂ ਵਾਪਸ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਨਿਯਮਾਂ ਮੁਤਾਬਿਕ ਹੋਟਲ ‘ਚ ਇਕਾਂਤਵਾਸ ਕੀਤਾ ਜਾ ਰਿਹਾ ਸੀ।   ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕੋਵਿਡ -19 ਦਾ ਟੈਸਟ ਕਰਵਾਇਆ ਜੋ ਕਿ ਨੈਗਟਿਵ ਆਇਆ ਹੈ […]

Justin Trudeau ਨੇ ਮੰਗੀ ਮੁਆਫ਼ੀ

ਕੈਨਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 80 ਸਾਲ ਪੁਰਾਣੇ ਮਾਮਲੇ ਦੇ ਵਿੱਚ ਇਟਾਲੀਅਨ-ਕੈਨੇਡੀਅਨ ਭਾਈਚਾਰੇ ਤੋਂ ਮਾਫੀ ਮੰਗੀ ਗਈ | ਇਹ ਮਾਫੀ ਉਨ੍ਹਾਂ ਨੇ ਦੂਜੇ ਵਿਸ਼ਵ -ਯੁੱਧ ਵਿੱਚ ਲੱਗੇ ਨਜ਼ਰਬੰਦੀ ਕੈਂਪ ਲਈ ਮਾਫ਼ੀ ਮੰਗੀ ਹੈ | ਦੂਸਰੇ ਵਿਸ਼ਵ ਯੁੱਧ ਦੇ ਦੌਰਾਨ ਭਾਈਚਾਰੇ ਨੂੰ ਇਨ੍ਹਾਂ ਨਜ਼ਰਬੰਦੀ ਕੈਂਪ ਵਿੱਚ ਰੱਖਣ ਤੇ ਰਸਮੀ ਤੌਰ ਤੇ ਮਾਫੀ ਮੰਗੀ ਹੈ […]

ਟਰੂਡੋ ਨੇ ਦਿਤੀ ਸ਼ਾਬਾਸ਼ੀ ਨਾਲ ਹੀ ਕੀਤੀ ਨਿੰਦਾ

Ottawa- ਕੈਨੇਡਾ ਦੇ ਵਿਚ ਮਰੀਜਾਂ ਦੀ ਗਿਣਤੀ ਘੱਟਦੀ ਜਾ ਰਹੀ ਹੈ | ਇੱਥੇ ਟੀਕਾਕਰਨ ਦੀ ਪ੍ਰਕਿਰਿਆ ਤੇਜੀ ਨਾਲ ਚੱਲ ਰਹੀ ਹੈ ਇਹ ਇਕ ਵੱਡਾ ਕਾਰਨ ਹੈ ਕਿ ਕੋਰੋਨਾ ਦੇ ਕੇਸ ਘੱਟਦੇ ਜਾ ਰਹੇ ਹਨ |ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿਹਤ ਖੇਤਰ ਨਾਲ ਜੁੜੇ ਲੋਕਾਂ ਨੂੰ ਸ਼ਾਬਾਸ਼ ਦਿੱਤੀ ਗਈ | ਓਨ੍ਹਾ ਦੱਸਿਆ ਕਿ […]

ਦੇਸ਼ਵਾਸੀਆਂ ਲਈ ਟਰੂਡੋ ਦਾ ਸੁਨੇਹਾ

Vancouver – ਕ੍ਰਿਸਮਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਚੰਗੇ ਦਿਨ ਛੇਤੀ ਆਉਣਗੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੀ ਮੁਬਾਰਕਬਾਦ ਦਿੱਤੀ ਗਈ ਹੈ। ਉਨ੍ਹਾਂ ਕੀਹ ਕਿ ਕੈਨੇਡਾ ਵਾਸੀਆਂ ਨੂੰ ਕੋਵਿਡ ਸੰਕਟ ਦੇ ਦੌਰਾਨ ਵੀ ਕੈਨੇਡੀਅਨਜ਼ […]