ਅੱਜ ਤੋਂ ਬਦਲ ਗਏ ਕੈਨੇਡਾ ਦੇ ਨਿਯਮ! CANADA NEWS BULLETIN
VANCOUVER: ਫੈਡਰਲ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਅਪਲਾਈ ਕਰਨ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। 1 ਸਤੰਬਰ ਤੋਂ ਲਾਗੂ ਹੋਏ ਨਵੇਂ ਨਿਯਮਾਂ ਅਨੁਸਾਰ, ਹੁਣ ਵਿਦਿਆਰਥੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਵਿੱਤੀ ਫੰਡ ਦਿਖਾਉਣੇ ਪੈਣਗੇ। ਕੈਨੇਡਾ ਦੇ…







