● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਦਲ ਨੂੰ ਮਿਲ ਰਿਹਾ ਵੱਡਾ ਹੁੰਗਾਰਾ, ਪਰਮਜੀਤ ਸਿੰਘ ਭਰਾਜ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਹੋਏ ਸ਼ਾਮਿਲ

ਡੈਸਕ- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਗੱਲਬਾਤ…


ਡੈਸਕ- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਗੱਲਬਾਤ ਦੌਰਾਨ ਪਰਮਜੀਤ ਸਿੰਘ ਭਰਾਜ਼ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਅਤੇ ਗਰੰਟੀਆਂ ਤੋ ਮੁੱਕਰੀ ਮਾਨ ਸਰਕਾਰ ਨੇ ਨਾ ਤਾਂ ਆਪਣਾ ਕੋਈ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਉਹ ਆਮ ਪਾਰਟੀ ਬਣ ਕੇ ਰਹੀ। ਸਗੋਂ ਜਮੀਨੀ ਪੱਧਰ ਦੇ ਉੱਪਰ ਵਰਕਰਾਂ ਦੀ ਹੋਰ ਰਹੀ ਅਣਦੇਖੀ ਨਾਲ ਪਾਰਟੀ ਖਾਤਮੇ ਵੱਲ ਜਾ ਰਹੀ ਹੈ।


Filed under