ਡੈਸਕ- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਇਕ ਟਵੀਟ ਕਰਕੇ ਸਾਂਝੀ ਕੀਤੀ ਹੈ। ਇਥੇ ਦੱਸ ਦੇਈਏ ਕਿ ਭਾਈ ਲਖਬੀਰ ਸਿੰਘ ਰੋਡੇ ਦੀ ਬੀਤੇ ਕੱਲ੍ਹ ਪਾਕਿਸਤਾਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਲਖਬੀਰ ਰੋਡੇ ਦੀ ਮੌਤ ਤੋਂ ਬਾਅਦ ਕਰੀਬੀ ਸਾਥੀ ਪਰਮਜੀਤ ਢਾਡੀ ਗ੍ਰਿਫਤਾਰ
ਡੈਸਕ- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ…

Filed under
