TV Punjab | Punjabi News Channel

Petrol-Diesel ਉਤੇ 25 ਪੈਸੇ ‘ਵਿਕਾਸ’ ਸੈੱਸ ਲਾਇਆ।

ਚੰਡੀਗੜ੍ਹ ( ਗਗਨਦੀਪ ਸਿੰਘ ) ਪੰਜਾਬ ਵਿਚ ਪੈਟਰੋਲ-ਡੀਜ਼ਲ ਹੋਰ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਉਤੇ 25 ਪੈਸੇ ਇੰਫਰਾਸਟਰਕਚਰ ਸੈੱਸ ਲਗਾ ਦਿੱਤਾ ਹੈ।

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਉਤੇ 25 ਪੈਸੇ ਪ੍ਰਤੀ ਲੀਟਰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਫੀਸ ਵਸੂਲੀ ਜਾਵੇਗੀ। ਫੀਸ ਵਸੂਲੀ ਵੀ 6 ਅਪ੍ਰੈਲ ਤੋਂ ਲਾਗੂ ਕੀਤੀ ਗਈ ਹੈ। ਨਵੀਂ ਵਸੂਲੀ ਲਾਗੂ ਹੋਣ ਤੋਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

Exit mobile version