ਪੰਜਾਬ ਭਰ ਦੀਆਂ ਸਬਜ਼ੀ ਮੰਡੀਆਂ ‘ਤੇ ਪੁਲਿਸ ਦਾ ਸਖ਼ਤ ਪਹਿਰਾ

Share News:

ਪਟਿਆਲਾ ਸਬਜ਼ੀ ਮੰਡੀ ਵਿਖੇ ਨਿਹੰਗਾਂ ਵੱਲੋਂ ਪੁਲਿਸ ‘ਤੇ ਕੀਤੇ ਹਮਲੇ ਤੋਂ ਬਾਅਦ ਸੂਬੇ ਭਰ ਦੀਆਂ ਸਬਜ਼ੀ ਮੰਡੀਆਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।  ਸਾਰੀਆਂ ਮੰਡੀਆਂ ਸਖ਼ਤ ਨਿਗਰਾਨੀ ਹੇਠ ਹਨ ਅਤੇ ਇਸ ਦੌਰਾਨ ਸੋਸ਼ਲ ਡਿਸਟੈਨਸਿੰਗ ਦਾ ਵੀ ਖ਼ਿਆਲ ਰੱਖਿਆ ਜਾ ਰਿਹਾ ਹੈ।

leave a reply