● On air now · ਟੀਵੀ ਪੰਜਾਬ

Punjabi News · Since 2013

Breaking

ਪੀਐਮ ਮੋਦੀ ਨੇ ਟਵੀਟ ਕਰਕੇ ਵੱਧ ਤੋਂ ਵੱਧ ਵੋਟ ਪਾਉਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਇੱਕ ਸੰਸਦੀ ਸੀਟ ਅਤੇ ਮੇਘਾਲਿਆ, ਉੜੀਸਾ ਅਤੇ ਯੂਪੀ ਵਿੱਚ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੀ…


ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਇੱਕ ਸੰਸਦੀ ਸੀਟ ਅਤੇ ਮੇਘਾਲਿਆ, ਉੜੀਸਾ ਅਤੇ ਯੂਪੀ ਵਿੱਚ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ।


Filed under