ਪੀਐਮ ਮੋਦੀ ਨੇ ਟਵੀਟ ਕਰਕੇ ਬੱਪੀ ਲਹਿਰੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ

ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਦੇਸ਼ ਭਰ ‘ਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ ‘ਤੇ ਲੋਕ ਉਨ੍ਹਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਨੇਤਾ ਅਤੇ ਅਦਾਕਾਰ ਵੀ ਉਨ੍ਹਾਂ … Continue reading ਪੀਐਮ ਮੋਦੀ ਨੇ ਟਵੀਟ ਕਰਕੇ ਬੱਪੀ ਲਹਿਰੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ