● On air now · ਟੀਵੀ ਪੰਜਾਬ

Punjabi News · Since 2013

Breaking

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸੈਂਟਰਲ ਵਿਸਟਾ’ ਵੈੱਬਸਾਈਟ ਕੀਤੀ ਲਾਂਚ

ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸੈਂਟਰਲ ਵਿਸਟਾ’ ਵੈੱਬਸਾਈਟ ਲਾਂਚ ਕੀਤੀ | ਜ਼ਿਕਰਯੋਗ ਹੈ ਕਿ 7,000 ਤੋਂ ਵੱਧ ਕਰਮਚਾਰੀਆਂ ਲਈ ਦੋ ਨਵੇਂ ਦਫ਼ਤਰ ਬਣਾਏ ਗਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ…


ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸੈਂਟਰਲ ਵਿਸਟਾ’ ਵੈੱਬਸਾਈਟ ਲਾਂਚ ਕੀਤੀ | ਜ਼ਿਕਰਯੋਗ ਹੈ ਕਿ 7,000 ਤੋਂ ਵੱਧ ਕਰਮਚਾਰੀਆਂ ਲਈ ਦੋ ਨਵੇਂ ਦਫ਼ਤਰ ਬਣਾਏ ਗਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਮੌਕੇ ਕਿਹਾ ਸੀ ਕਿ ਇਹ ਨਵੇਂ ਰੱਖਿਆ ਦਫ਼ਤਰ ਕੰਪਲੈਕਸ ਹੁਣ ਸਾਡੀਆਂ ਫ਼ੌਜਾਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਦੇ ਨਾਲ ਬਿਹਤਰ ਕੰਮਕਾਜੀ ਹਾਲਤਾਂ ਵਿਚ ਕੰਮ ਕਰਨਾ ਸੰਭਵ ਬਣਾ ਦੇਣਗੇ |


Filed under