ਜੁੱਤੀਆਂ ਸਣੇ ਮੰਦਿਰ ਦਾਖ਼ਲ ਹੋਏ ਮੁਲਾਜ਼ਮਾਂ ਦੀ ਆਈ ਸ਼ਾਮਤ, ਵੇਖੋ ਵੀਡੀਓ

ਜੁੱਤੀਆਂ ਸਣੇ ਮੰਦਿਰ ਦਾਖ਼ਲ ਹੋਏ ਮੁਲਾਜ਼ਮਾਂ ਦੀ ਆਈ ਸ਼ਾਮਤ, ਵੇਖੋ ਵੀਡੀਓ

SHARE

ਅੰਮ੍ਰਿਤਸਰ ਸਥਿਤ ਸ੍ਰੀ ਰਾਮ ਤੀਰਥ ਮੰਦਰ ‘ਚ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਪਾਕੇ ਦਾਖਿਲ ਹੋਣ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਹੈ। ਇਸ ਮੰਦਰ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਦੋ ਪੁਲਿਸ ਮੁਲਾਜ਼ਮ ਮੰਦਰ ਦੇ ਅੰਦਰ ਜੁੱਤੀਆਂ ਪਾਕੇ ਘੁੰਮਦੇ ਵਿਖਾਈ ਦਿੱਤੇ ਸਨ। ਇਨ੍ਹਾਂ ਮੁਲਾਜ਼ਮਾਂ ਨੂੰ ਮੰਦਰ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਰੋਕ ਦਿੱਤਾ ਗਿਆ ਸੀ। ਹੁਣ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਪੁਲਿਸ ਅਧਿਕਾਰੀਆਂ ਕਹਿਣਾ ਏ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਵਿਚ ਪੁਲਿਸ ਮੁਲਾਜ਼ਮ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Short URL:tvp http://bit.ly/2PiB9Fi

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab