ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਸ਼ਿਕਸ਼ਕ ਪਰਵ’ ਦੇ ਉਦਘਾਟਨੀ ਸੰਮੇਲਨ ਦੌਰਾਨ ਸਿੱਖਿਆ ਦੇ ਖੇਤਰ ਵਿਚ ਕਈ ਮਹੱਤਵਪੂਰਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਮੁਸ਼ਕਿਲ ਹਾਲਾਤਾਂ ਵਿਚ ਕੰਮ ਕੀਤੇ ਜਾਣ ਦੀ ਸ਼ਲਾਘਾ ਵੀ ਕੀਤੀ |
ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
