● On air now · ਟੀਵੀ ਪੰਜਾਬ

Punjabi News · Since 2013

Breaking

ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਸ਼ਿਕਸ਼ਕ ਪਰਵ’ ਦੇ ਉਦਘਾਟਨੀ ਸੰਮੇਲਨ ਦੌਰਾਨ ਸਿੱਖਿਆ ਦੇ ਖੇਤਰ ਵਿਚ ਕਈ ਮਹੱਤਵਪੂਰਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ…


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਸ਼ਿਕਸ਼ਕ ਪਰਵ’ ਦੇ ਉਦਘਾਟਨੀ ਸੰਮੇਲਨ ਦੌਰਾਨ ਸਿੱਖਿਆ ਦੇ ਖੇਤਰ ਵਿਚ ਕਈ ਮਹੱਤਵਪੂਰਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਮੁਸ਼ਕਿਲ ਹਾਲਾਤਾਂ ਵਿਚ ਕੰਮ ਕੀਤੇ ਜਾਣ ਦੀ ਸ਼ਲਾਘਾ ਵੀ ਕੀਤੀ |


Filed under