● On air now · ਟੀਵੀ ਪੰਜਾਬ

Punjabi News · Since 2013

Breaking

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵਨਾ ਪਟੇਲ ਨੂੰ ਦਿੱਤੀ ਵਧਾਈ

ਨਵੀਂ ਦਿੱਲੀ : ਟੋਕੀਓ ਪੈਰਾਉਲੰਪਿਕਸ ਟੇਬਲ ਟੈਨਿਸ ਮਹਿਲਾ ਸਿੰਗਲਜ਼ ਕਲਾਸ 4 ‘ਚ ਪੈਡਲਰ ਭਾਵਨਾ ਪਟੇਲ ਨੇ ਚੀਨ ਦੀ ਮਿਓ ਝਾਂਗ ਨੂੰ 3-2 ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਭਾਵਨਾ…


ਨਵੀਂ ਦਿੱਲੀ : ਟੋਕੀਓ ਪੈਰਾਉਲੰਪਿਕਸ ਟੇਬਲ ਟੈਨਿਸ ਮਹਿਲਾ ਸਿੰਗਲਜ਼ ਕਲਾਸ 4 ‘ਚ ਪੈਡਲਰ ਭਾਵਨਾ ਪਟੇਲ ਨੇ ਚੀਨ ਦੀ ਮਿਓ ਝਾਂਗ ਨੂੰ 3-2 ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਭਾਵਨਾ ਪਟੇਲ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੁਸੀਂ ਸ਼ਾਨਦਾਰ ਖੇਡ ਖੇਡੀ ਹੈ। ਸਮੁੱਚਾ ਦੇਸ਼ ਤੁਹਾਡੀ ਸਫਲਤਾ ਲਈ ਅਰਦਾਸ ਕਰ ਰਿਹਾ ਹੈ ਅਤੇ ਤੁਹਾਡੇ ਲਈ ਉਤਸ਼ਾਹਿਤ ਰਹੇਗਾ। ਆਪਣਾ ਸਰਬੋਤਮ ਪ੍ਰਦਰਸ਼ਨ ਕਰੋ ਅਤੇ ਬਿਨਾਂ ਕਿਸੇ ਦਬਾਅ ਦੇ ਖੇਡੋ। ਤੁਹਾਡੀਆਂ ਪ੍ਰਾਪਤੀਆਂ ਪੂਰੇ ਦੇਸ਼ ਨੂੰ ਪ੍ਰੇਰਤ ਕਰਦੀਆਂ ਹਨ।

ਟੀਵੀ ਪੰਜਾਬ ਬਿਊਰੋ


Filed under