ਲਖੀਮਪੁਰ ਖੀਰੀ ਹਿੰਸਾ ਵਿਚ ਫ਼ੌਤ ਹੋਏ 4 ਸਿੱਖ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਲਖੀਮਪੁਰ ਖੀਰੀ ਪਹੁੰਚੇ
ਲਖੀਮਪੁਰ ਖੀਰੀ ਪਹੁੰਚੇ ਪ੍ਰਿਯੰਕਾ ਗਾਂਧੀ