● On air now · ਟੀਵੀ ਪੰਜਾਬ

Punjabi News · Since 2013

Breaking

ਸੁਖਬੀਰ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ…


ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸਮੇਤ ਹੋਰ ਕਈ ਆਗੂ ਮੌਜੂਦ ਸਨ |

 


Filed under